Psalms 105:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ। ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!