Psalms 105:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ ਸੀ, “ਮੈਂ ਤੁਹਾਨੂੰ ਕਨਾਨ ਦੀ ਧਰਤੀ ਦੇਵਾਂਗਾ। ਉਹ ਧਰਤੀ ਤੁਹਾਡੀ ਮਲਕੀਅਤ ਹੋਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਖਿਆ, ਮੈਂ ਕਨਾਨ ਦਾ ਦੇਸ ਤੈਨੂੰ ਦਿਆਂਗਾ, ਏਹ ਤੁਹਾਡੀ ਮਿਲਖ ਦਾ ਹਿੱਸਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ, ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,