Psalms 105:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਹ ਵਾਅਦਾ ਉਦੋਂ ਦਿੱਤਾ ਸੀ ਜਦੋਂ ਅਬਰਾਹਾਮ ਦਾ ਪਰਿਵਾਰ ਛੋਟਾ ਸੀ। ਉਹ ਅਜੇ ਮੁਸਾਫ਼ਰ ਸਨ ਅਤੇ ਉੱਥੇ ਵਕਤ ਕੱਟ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ,