Psalms 105:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਕੌਮਾਂ ਤੋਂ ਕੌਮਾਂ, ਅਤੇ ਇੱਕ ਰਾਜ ਤੋਂ ਦੂਜੇ ਰਾਜ ਦਾ ਸਫ਼ਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਕੌਮ ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਓਹ ਕੌਮ-ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।