Psalms 105:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਸ ਦੇਸ਼ ਵਿੱਚ ਅਕਾਲ ਭੇਜਿਆ। ਲੋਕਾਂ ਕੋਲ ਖਾਣ ਲਈ ਕਾਫ਼ੀ ਭੋਜਨ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਧਰਤੀ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਨੇ ਦੇਸ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।