Psalms 105:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਯੂਸੁਫ਼ ਦੇ ਪੈਰਾਂ ਦੁਆਲੇ ਇੱਕ ਰੱਸਾ ਬੰਨ੍ਹ ਦਿੱਤਾ ਸੀ। ਉਨ੍ਹਾਂ ਨੇ ਉਸ ਦੇ ਗਲ ਵਿੱਚ ਇੱਕ ਬੇੜੀ ਪਾ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,