Psalms 105:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਲਈ ਗੀਤ ਗਾਵੋ। ਉਸਦੀ ਉਸਤਤਿ ਗਾਵੋ ਉਸ ਦੇ ਚਮਤਕਾਰਾਂ ਬਾਰੇ ਦੱਸੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ ਕੰਮਾਂ ਉੱਤੇ ਧਿਆਨ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ!