Psalms 105:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯੂਸੁਫ਼ ਨੂੰ ਆਪਣੇ ਘਰਾਂ ਦਾ ਮੋਹਰੀ ਬਣਾ ਦਿੱਤਾ ਸੀ। ਯੂਸੁਫ਼ ਨੇ ਉਸ ਨਾਲ ਸੰਬੰਧਿਤ ਸ਼ੈਅ ਦੀ ਦੇਖ-ਭਾਲ ਕੀਤੀ
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ ਦਾ ਹਾਕਮ ਠਹਿਰਾਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ਼ ਦਾ ਹਾਕਮ ਠਹਿਰਾਇਆ,