Psalms 105:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਹੋਰ ਆਗੂਆਂ ਨੂੰ ਨਿਰਦੇਸ਼ ਦਿੱਤੇ ਅਤੇ ਯੂਸੁਫ਼ ਨੇ ਬਜ਼ੁਰਗਾਂ ਨੂੰ ਸਿੱਖਿਆ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਉਹ ਆਪਣੀ ਮਰਜ਼ੀ ਨਾਲ ਉਹ ਦੇ ਸਰਦਾਰਾਂ ਨੂੰ ਬੰਨ੍ਹ ਲਵੇ ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਹ ਆਪਣੀ ਮਰਜ਼ੀ ਨਾਲ ਉਸ ਦੇ ਸਰਦਾਰਾਂ ਨੂੰ ਬੰਨ੍ਹ ਲਵੇ, ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।