Psalms 105:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦਾ ਪਰਿਵਾਰ ਬਹੁਤ ਵੱਡਾ ਹੋ ਗਿਆ। ਉਹ ਆਪਣੇ ਦੁਸ਼ਮਣਾਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।