Psalms 105:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮਿਸਰਿਆਂ ਨੇ ਯਾਕੂਬ ਦੇ ਪਰਿਵਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ਼ ਵਿਉਂਤਾ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਭਈ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।