Psalms 105:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ ਅਤੇ ਪਰਮੇਸ਼ੁਰ ਦੇ ਚੁਣੇ ਜਾਜਕ ਹਾਰੂਨ ਨੂੰ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੇ ਦਾਸ ਮੂਸਾ ਨੂੰ ਘੱਲਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।