Psalms 105:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ ਕੰਮ ਵਿਖਾਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ਼ ਕੰਮ ਵਿਖਾਏ।