Psalms 105:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮਹਾ ਅੰਧਕਾਰ ਭੇਜਿਆ ਪਰ ਮਿਸਰੀਆਂ ਨੇ ਉਸ ਵੱਲ ਧਿਆਨ ਨਹੀਂ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਅਨ੍ਹੇਰਾ ਘੱਲਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਓਹ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਅਨ੍ਹੇਰ ਭੇਜਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਮਿਸਰੀ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।