Psalms 105:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਪਾਣੀ ਨੂੰ ਲਹੂ ਵਿੱਚ ਬਦਲ ਦਿੱਤਾ, ਅਤੇ ਉਨ੍ਹਾਂ ਦੀਆਂ ਸਾਰੀਆਂ ਮੱਛੀਆਂ ਮਰ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।