Psalms 105:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਾ ਦੇਸ਼ ਡੱਡੂਆਂ ਨਾਲ ਭਰ ਗਿਆ। ਰਾਜੇ ਦੇ ਸੌਣ ਦੇ ਕਮਰੇ ਵਿੱਚ ਡੱਡੂ ਹੀ ਡੱਡੂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਭੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਵੀ!