Psalms 105:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਉੱਥੇ ਮੱਖੀਆਂ ਅਤੇ ਪਿਸੂ ਆ ਗਏ। ਉਹ ਹਰ ਥਾਂ ਫ਼ੈਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂਆਂ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂੰਆਂ ਵੀ।