Psalms 105:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਗੜ੍ਹਿਆਂ ਦੀ ਵਰੱਖਾ ਕਰ ਦਿੱਤੀ ਉਨ੍ਹਾਂ ਦੇ ਦੇਸ਼ ਵਿੱਚ ਹਰ ਥਾਂ ਬਿਜਲੀ ਡਿੱਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।