Psalms 105:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਟਿਡੀ ਦਲ ਨੇ ਅਤੇ ਘਾਹ ਦੇ ਟਿਡਿਆਂ ਨੇ ਦੇਸ਼ ਦੇ ਸਾਰੇ ਪੌਦੇ ਖਾ ਲਏ। ਉਨ੍ਹਾਂ ਨੇ ਖੇਤਾਂ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੇ ਜ਼ਮੀਨ ਦੇ ਫਲ ਵੀ ਖਾ ਲਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੀ ਜ਼ਮੀਨ ਦੇ ਫਲ ਵੀ ਖਾ ਲਏ।