Psalms 105:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਲਿਆ। ਉਹ ਆਪਣੇ ਨਾਲ ਸੋਨਾ ਚਾਂਦੀ ਲੈ ਗਏ। ਉਹ ਸਾਰੇ ਹੀ ਤਕੜੇ ਆਦਮੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਓਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਉਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ।