Psalms 105:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਾਸੋਂ ਸ਼ਕਤੀ ਮੰਗੋ, ਹਮੇਸ਼ਾ ਸਹਾਇਤਾ ਲਈ ਉਸ ਵੱਲ ਤੱਕੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੇ ਉਹ ਦੇ ਸਮਰਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।