Psalms 105:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਭੋਜਨ ਮੰਗਿਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਲਈ ਬਟੇਰੇ ਲਿਆਂਦੇ। ਪਰਮੇਸ਼ੁਰ ਨੇ ਉਨ੍ਹਾਂ ਨੂੰ ਸਵਰਗ ਵਿੱਚੋਂ ਬਹੁਤ ਸਾਰੀ ਰੋਟੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਓਹਨਾਂ ਨੂੰ ਸੁਰਗੀ ਰੋਟੀ ਨਾਲ ਰਜਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਉਹਨਾਂ ਨੂੰ ਸਵਰਗੀ ਰੋਟੀ ਨਾਲ ਰਜਾਇਆ।