Psalms 105:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ। ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸ ਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।