Psalms 105:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ। ਲੋਕੀਂ ਖੁਸ਼ੀ ਮਨਾਉਂਦੇ ਅਤੇ ਆਨੰਦ ਦੇ ਗੀਤ ਗਾਉਂਦੇ ਆ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣਿਆਂ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।