Psalms 105:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਜਿਹਾ ਕਿਉਂ ਕੀਤਾ? ਤਾਂ ਜੋ ਉਸ ਦੇ ਲੋਕ ਉਸ ਦੇ ਨੇਮਾਂ ਦੀ ਪਾਲਣਾ ਕਰ ਸੱਕਣ। ਤਾਂ ਜੋ ਉਹ ਧਿਆਨ ਨਾਲ ਉਸ ਦੇ ਉਪਦੇਸ਼ਾਂ ਨੂੰ ਮੰਨਣ। ਯਹੋਵਾਹ ਦੀ ਉਸਤਿਤ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਭਈ ਓਹ ਉਹ ਦੀਆਂ ਬਿਧੀਆਂ ਦੀ ਪਾਲਨਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਓਹ ਉਹ ਦੀਆਂ ਬਿਧੀਆਂ ਦੀਆਂ ਪਾਲਣਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।