Psalms 105:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਹ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅੰਚਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।