Psalms 105:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ। ਯਹੋਵਾਹ ਸਾਰੀ ਦੁਨੀਆਂ ਉੱਤੇ ਰਾਜ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਉਂ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ!