Psalms 105:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਕਰਾਰ ਨੂੰ ਹਮੇਸ਼ਾ ਚੇਤੇ ਰੱਖੋ। ਉਸ ਦੇ ਹੁਕਮਾਂ ਨੂੰ ਆਉਣ ਵਾਲੀਆਂ ਹਜ਼ਾਰਾਂ ਪੀੜੀਆਂ ਤੱਕ ਯਾਦ ਕਰਦੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,