Psalms 106:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਸਤਤਿ ਕਰੋ ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਸ਼ੁਭ ਹੈ। ਪਰਮੇਸ਼ੁਰ ਦਾ ਪਿਆਰ ਸਦੀਵੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਭਈ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ!