Psalms 106:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਿਤਾ। ਉਨ੍ਹਾਂ ਨੇ ਉਸਦੀ ਉਸਤਤਿ ਗਾਈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਹ ਦੀਆਂ ਗੱਲਾਂ ਨੂੰ ਸਤ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਲੋਕਾਂ ਨੇ ਉਹ ਦੀਆਂ ਗੱਲਾਂ ਨੂੰ ਸੱਚ ਮੰਨਿਆ, ਉਨ੍ਹਾਂ ਨੇ ਉਹ ਦੀ ਉਸਤਤ ਦਾ ਗੀਤ ਗਾਇਆ।