Psalms 106:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਰੂਥਲ ਵਿੱਚ ਸਾਡੇ ਪੁਰਖਿਆਂ ਨੂੰ ਬਹੁਤ ਭੁੱਖ ਲਗੀ ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰੱਖ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਜਾੜ ਵਿੱਚ ਵੱਡੀ ਹਿਰਸ ਕੀਤੀ, ਅਤੇ ਥਲ ਵਿੱਚ ਪਰਮੇਸ਼ੁਰ ਨੂੰ ਪਰਤਾਇਆ,