Psalms 106:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਈਰਖਾਲੂ ਲੋਕਾਂ ਨੂੰ ਸਜ਼ਾ ਦਿੱਤੀ। ਧਰਤੀ ਤਿੜਕ ਗਈ ਅਤੇ ਉਸ ਨੇ ਦਾਥਾਨ ਨੂੰ ਨਿਗਲ ਲਿਆ। ਤਾਂ ਇੱਕ ਵਾਰੀ ਫ਼ੇਰ, ਧਰਤੀ ਖੁਲ੍ਹੀ ਅਤੇ ਅਬੀਰਾਮ ਦੇ ਸਮੂਹ ਨੂੰ ਨਿਗਲ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਖੁਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ, ਅਤੇ ਅਬੀਰਾਮ ਦੀ ਟੋਲੀ ਨੂੰ ਢੱਕ ਲਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਖੁੱਲ੍ਹ ਗਈ ਅਤੇ ਦਾਥਾਨ ਨੂੰ ਨਿਗਲ ਲਿਆ, ਅਤੇ ਅਬੀਰਾਮ ਦੀ ਟੋਲੀ ਨੂੰ ਢੱਕ ਲਿਆ,