Psalms 106:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਲ ਵਿੱਚ ਕੋਈ ਵੀ ਬਿਆਨ ਨਹੀਂ ਕਰ ਸੱਕਦਾ ਕਿ ਯਹੋਵਾਹ ਕਿੰਨਾ ਵੱਡਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਨਣ ਕਰ ਸੱਕਦਾ ਹੈॽ ਕੌਣ ਉਹ ਦੀ ਸਾਰੀ ਉਸਤਤ ਸੁਣਾ ਸੱਕਦਾ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀਆਂ ਸ਼ਕਤੀਆਂ ਨੂੰ ਕੌਣ ਵਰਣਨ ਕਰ ਸਕਦਾ ਹੈ? ਕੌਣ ਉਹ ਦੀ ਸਾਰੀ ਉਸਤਤ ਸੁਣਾ ਸਕਦਾ ਹੈ?