Psalms 106:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਪੁਰਖਿਆਂ ਨੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਪਣਿਆਂ ਤੰਬੂਆਂ ਵਿੱਚ ਬੁੜ ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਪਣੀਆਂ ਤੰਬੂਆਂ ਵਿੱਚ ਬੁੜ-ਬੁੜ ਕੀਤੀ, ਅਤੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ।