Psalms 106:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਮਾਰੂਥਲ ਵਿੱਚ ਮਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਉਨ੍ਹਾਂ ਲਈ ਸੌਂਹ ਖਾਧੀ, ਭਈ ਮੈਂ ਉਨ੍ਹਾਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਨੇ ਉਨ੍ਹਾਂ ਲਈ ਸਹੁੰ ਖਾਧੀ, ਕਿ ਮੈਂ ਉਨ੍ਹਾਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ,