Psalms 106:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਹੋਰਾਂ ਲੋਕਾਂ ਨੂੰ ਉਨ੍ਹਾਂ ਦੀਆਂ ਔਲਾਦਾ ਨੂੰ ਹਰਾਉਣ ਦੇਵੇਗਾ। ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਸਾਡੇ ਪੁਰਖਿਆਂ ਨੂੰ ਕੌਮਾਂ ਦਰਮਿਆਨ ਖਿੰਡਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸਾਂ ਵਿੱਚ ਖਿਲਾਰ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੀ ਨਸਲ ਨੂੰ ਵੀ ਕੌਮਾਂ ਵਿੱਚ ਸੁੱਟਾਂਗਾ, ਅਤੇ ਉਨ੍ਹਾਂ ਨੂੰ ਦੇਸ ਵਿੱਚ ਖਿਲਾਰ ਦਿਆਂਗਾ।