Psalms 106:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੇ ਬੰਦਿਆਂ ਉੱਤੇ ਬਹੁਤ ਕਹਿਰਵਾਨ ਹੋਇਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਰੋਗੀ ਬਣਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਉਂ ਆਪਣੀਆਂ ਕਰਤੂਤਾਂ ਨਾਲ ਉਨ੍ਹਾਂ ਨੇ ਉਹ ਨੂੰ ਗੁੱਸੇ ਕੀਤਾ, ਅਤੇ ਮਰੀ ਉਨ੍ਹਾਂ ਵਿੱਚ ਫੁੱਟ ਪਈ।