Psalms 106:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰੀਬਾਹ ਵਿੱਚ ਲੋਕ ਬਹੁਤ ਕ੍ਰੋਧਵਾਨ ਹੋ ਗਏ ਅਤੇ ਫ਼ੇਰ ਉਨ੍ਹਾਂ ਮੂਸਾ ਪਾਸੋਂ ਕੋਈ ਮਾੜਾ ਕੰਮ ਕਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਏਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਇਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,