Psalms 106:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ ਇਸ ਲਈ ਮੂਸਾ ਬਿਨ ਸੋਚੇ-ਸਮਝੇ ਬੋਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ, ਤਾਂ ਈ ਉਸ ਨੇ ਆਪਣੇ ਬੁੱਲਾਂ ਤੋਂ ਕੁਵੱਲੀਆਂ ਗੱਲਾਂ ਕੱਢੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਪਰਮੇਸ਼ੁਰ ਦੇ ਆਤਮਾ ਤੋਂ ਆਕੀ ਜੋ ਹੋ ਗਏ ਸਨ, ਤਾਂ ਹੀ ਮੂਸਾ ਨੇ ਆਪਣੇ ਬੁੱਲ੍ਹਾਂ ਤੋਂ ਕੁਵੱਲੀਆਂ ਗੱਲਾਂ ਕੱਢੀਆਂ।