Psalms 106:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਹੋਰਾਂ ਲੋਕਾਂ ਨਾਲ ਰਲ-ਮਿਲ ਗਏ। ਅਤੇ ਉਹੀ ਕੁਝ ਕਰਨ ਲੱਗੇ ਜੋ ਉਹ ਲੋਕ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਓਹ ਓਹਨਾਂ ਕੌਮਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਓਹਨਾਂ ਦੇ ਕੰਮ ਸਿੱਖ ਲਏ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਓਹ ਉਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਉਹਨਾਂ ਦੇ ਕੰਮ ਸਿੱਖ ਲਏ,