Psalms 106:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਲੋਕਾਂ ਨੇ ਆਪਣੇ ਬੱਚਿਆਂ ਨੂੰ ਮਾਰ ਦਿੱਤਾ ਅਤੇ ਉਨ੍ਹਾਂ ਨੂੰ ਸ਼ੈਤਾਨਾ ਨੂੰ ਭੇਟ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਆਪਣੇ ਪੁੱਤ੍ਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆਂ ਲਈ ਬਲੀਦਾਨ ਕੀਤਾ।