Psalms 106:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਦੇ ਲੋਕ ਹੋਰਾਂ ਲੋਕਾਂ ਦੇ ਗੁਨਾਹਾ ਨਾਲ ਨਾਪਾਕ ਹੋ ਗਏ। ਪਰਮੇਸ਼ੁਰ ਦੇ ਲੋਕ ਆਪਣੇ ਪਰਮੇਸ਼ੁਰ ਨਾਲ ਬੇਵਫ਼ਾ ਸਨ। ਅਤੇ ਉਨ੍ਹਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਹੋਰ ਲੋਕੀਂ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੀਂ ਕਰਤੱਬੀਂ ਜ਼ਨਾਹਕਾਰ ਠਹਿਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਆਪਣੇ ਕੰਮਾਂ ਵਿੱਚ ਭਰਿਸ਼ਟ ਹੋਏ, ਅਤੇ ਆਪਣੇ ਕਰਤੱਬੀਂ ਵਿਭਚਾਰੀ ਠਹਿਰੇ।