Psalms 106:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਜਦੋਂ ਤੁਸੀਂ ਆਪਣੇ ਬੰਦਿਆਂ ਉੱਤੇ ਮਿਹਰਬਾਨ ਹੋਵੋਂ ਮੈਨੂੰ ਵੀ ਚੇਤੇ ਰੱਖਣਾ। ਮੈਨੂੰ ਚੇਤੇ ਰੱਖਣਾ ਅਤੇ ਬਚਾਉਣਾ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਆਪਣੀ ਪਰਜਾ ਦੇ ਪੱਖ ਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,