Psalms 106:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੇ ਲੋਕਾਂ ਉੱਤੇ ਕਹਿਰਵਾਨ ਹੋ ਗਿਆ, ਪਰਮੇਸ਼ੁਰ ਉਨ੍ਹਾਂ ਤੋਂ ਤੰਗ ਆ ਚੁੱਕਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ।