Psalms 106:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਅਨੇਕਾਂ ਵਾਰੀ ਬਚਾਇਆ। ਪਰ ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ, ਅਤੇ ਮਨ ਭਾਉਂਦੀਆਂ ਗੱਲਾਂ ਕਰਨ ਲੱਗੇ। ਪਰਮੇਸ਼ੁਰ ਦੇ ਲੋਕਾਂ ਨੇ ਬਹੁਤ-ਬਹੁਤ ਸਾਰੀਆਂ ਬਦੀਆਂ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਵਾਰ ਉਸ ਨੇ ਉਨ੍ਹਾਂ ਨੂੰ ਛੁਡਾਇਆ, ਪਰ ਓਹ ਆਪਣੀਆਂ ਸਲਾਹਾਂ ਵਿੱਚ ਉਸ ਤੋਂ ਆਕੀ ਰਹੇ, ਓਹ ਆਪਣੀ ਬਦੀ ਦੇ ਕਾਰਨ ਹੀਣੇ ਹੋ ਗਏ।