Psalms 106:44 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਵੀ ਪਰਮੇਸ਼ੁਰ ਦੇ ਲੋਕ ਮੁਸੀਬਤ ਵਿੱਚ ਸਨ। ਉਨ੍ਹਾਂ ਨੇ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਹਰ ਵਾਰ ਉਨ੍ਹਾਂ ਦੀ ਪ੍ਰਾਰਥਨਾ ਸੁਣ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁਖ ਨੂੰ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਉਹ ਨੇ ਉਨ੍ਹਾਂ ਦੀ ਫ਼ਰਿਆਦ ਸੁਣੀ, ਤਾਂ ਉਹ ਨੇ ਉਨ੍ਹਾਂ ਦੇ ਦੁੱਖ ਨੂੰ ਵੇਖਿਆ।