Psalms 106:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਯਹੋਵਾਹ ਪਰਮੇਸ਼ੁਰ ਨੇ ਸਾਨੂੰ ਬਚਾ ਲਿਆ। ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਪਰਾਈਆਂ ਕੌਮਾਂ ਤੋਂ ਵਾਪਸ ਲਿਆਂਦਾ ਤਾਂ ਜੋ ਅਸੀਂ ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰ ਸੱਕੀਏ। ਤਾਂ ਜੋ ਅਸੀਂ ਉਸਦੀ ਉਸਤਤਿ ਗਾ ਸੱਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠੇ ਕਰ, ਭਈ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਸਾਡੇ ਪਰਮੇਸ਼ੁਰ, ਸਾਨੂੰ ਬਚਾ ਲੈ! ਅਤੇ ਕੌਮਾਂ ਵਿੱਚੋਂ ਸਾਨੂੰ ਇਕੱਠੇ ਕਰ, ਕਿ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਅਤੇ ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ!