Psalms 106:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਅਸੀਸ ਦੇਵੋ। ਪਰਮੇਸ਼ੁਰ ਸਦਾ ਰਿਹਾ ਅਤੇ ਸਦਾ ਹੀ ਉਹ ਰਹੇਗਾ। ਅਤੇ ਸਮੂਹ ਲੋਕਾਂ ਨੇ ਆਖਿਆ, “ਆਮੀਨ!” ਯਹੋਵਾਹ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੀਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ \ਆਮੀਨ!\ ਹਲਲੂਯਾਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ “ਆਮੀਨ!” ਹਲਲੂਯਾਹ!।