Psalms 106:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਉਵੇਂ ਹੀ ਪਾਪ ਕੀਤਾ ਜਿਵੇਂ ਸਾਡੇ ਪੁਰਖਿਆਂ ਨੇ ਪਾਪ ਕੀਤਾ ਸੀ। ਅਸੀਂ ਗਲਤ ਸਾਂ, ਅਸੀਂ ਮਿਸਰ ਵਿੱਚ ਮੰਦੀਆਂ ਗੱਲਾਂ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਸਾਂ ਆਪਣੇ ਪਿਉ ਦਾਦਿਆਂ ਜਿਹੇ ਪਾਪ ਕੀਤੇ, ਅਸਾਂ ਬਦੀ ਅਤੇ ਦੁਸ਼ਟਪੁਣਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਆਪਣੇ ਪੁਰਖਿਆਂ ਜਿਹੇ ਪਾਪ ਕੀਤੇ, ਅਸੀਂ ਬਦੀ ਅਤੇ ਦੁਸ਼ਟਪੁਣਾ ਕੀਤਾ।