Psalms 106:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆਂ ਨੇ ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿੱਖਾਇਆ। ਉੱਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ ਤੁਹਾਡੇ ਖਿਲਾਫ਼ ਹੋ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਪਿਉ ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।